Deuteronomy 27:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਤੁੱਛ ਜਾਣੇ ਤਾਂ ਸਾਰੀ ਪਰਜਾ ਆਖੇ, ਆਮੀਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’