Deuteronomy 27:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਲੰਘੋ ਤਦ ਤੁਸੀਂ ਆਪਣੇ ਲਈ ਵੱਡੇ ਵੱਡੇ ਪੱਥਰ ਖੜੇ ਕਰੋ ਅਤੇ ਓਹਨਾਂ ਉੱਤੇ ਲਿਪਾਈ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।