Deuteronomy 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਉ ਦੀ ਤੀਵੀਂ ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਉ ਦਾ ਨੰਗੇਜ਼ ਖੋਲ੍ਹਿਆ ਹੈ ਤਾਂ ਸਾਰੀ ਪਰਜਾ ਆਖੇ, ਆਮੀਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’