Deuteronomy 27:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੀ ਸੱਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੋਵੇ ਉਹ ਜਿਹੜਾ ਆਪਣੀ ਭੈਣ ਨਾਲ ਕੁਕਰਮ ਕਰੇ ਜਿਹੜੀ ਉਹ ਦੇ ਪਿਉ ਦੀ ਧੀ ਯਾ ਉਹ ਦੀ ਮਾਂ ਦੀ ਧੀ ਹੈ ਤਾਂ ਸਾਰੀ ਪਰਜਾ ਆਖੇ, ਆਮੀਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’