Deuteronomy 27:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਸ ਕਨੂੰਨ ਉੱਤੇ ਅਟੱਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ ਸਰਾਪਿਆ ਹੋਇਆ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੋਵੇ ਉਹ ਜਿਹੜਾ ਏਸ ਬਿਵਸਥਾ ਦੀਆਂ ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ ਤਾਂ ਸਾਰੀ ਪਰਜਾ ਆਖੇ, ਆਮੀਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’