Deuteronomy 27:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਲੰਘੇ ਤਾਂ ਤੁਸੀਂ ਏਹਨਾਂ ਪੱਥਰਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਏਬਾਲ ਪਹਾੜ ਉੱਤੇ ਖੜਾ ਕਰ ਕੇ ਓਹਨਾਂ ਉੱਤੇ ਲਿਪਾਈ ਕਰ ਦੇਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।