Deuteronomy 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਓਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।