Deuteronomy 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇੱਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲ ਕੇ ਆਨੰਦ ਮਾਣੋ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੁਸੀਂ ਸੁਖ ਸਾਂਦ ਦੀਆਂ ਬਲੀਆਂ ਚੜ੍ਹਾ ਕੇ ਉੱਥੇ ਖਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।