Deuteronomy 27:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਲੇਵੀ ਜਾਜਕ ਸਾਰੇ ਇਸਰਾਏਲ ਨਾਲ ਬੋਲੇ, ਹੇ ਇਸਰਾਏਲ, ਚੁੱਪ ਸਾਧ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,