Deuteronomy 28:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰ ਕੇ ਪੂਰਾ ਕਰੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਉੱਤੇ ਉੱਚਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।