Deuteronomy 28:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਾਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਪਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਆਪ ਕਰਜ਼ ਨਹੀਂ ਲਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।