Deuteronomy 28:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਸੱਜੇ ਖੱਬੇ ਨਾ ਮੁੜੋ ਭਈ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਨ੍ਹਾਂ ਦੀ ਪੂਜਾ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।