Deuteronomy 28:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਰਾਪੇ ਜਾਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੋਵੋਗੇ ਤੁਸੀਂ ਆਪਣੇ ਅੰਦਰ ਆਉਣ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਆਪਣੇ ਬਾਹਰ ਜਾਣ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਾਪੀ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਸਰਾਪੀ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,