Deuteronomy 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ ਤਾਂ ਏਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।