Deuteronomy 28:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ਤਾਂ ਲਿਆਵੇਗਾ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਹਮਣਾ ਕਰੋਂਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ਜਿਨ੍ਹਾਂ ਨਾਲ ਤੁਸਾਂ ਮੈਨੂੰ ਤਿਆਗ ਦਿੱਤਾ ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਝਿੜਕ ਪਾਵੇਗਾ ਜਦ ਤੀਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਸ ਨਾ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।