Deuteronomy 28:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ ਜਦ ਤੀਕ ਉਹ ਤੁਹਾਨੂੰ ਉਸ ਜ਼ਮੀਨ ਉੱਤੋਂ ਮਿਟਾ ਨਾ ਦੇਵੇ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।