Deuteronomy 28:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਂਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾਂ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਮੋਹਰਕਾਤਪ, ਤੇਗ, ਸੋਕੜੇ, ਅਤੇ ਉੱਲੀ ਨਾਲ ਮਾਰੇਗਾ। ਉਹ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ ਜਦ ਤੀਕ ਤੁਸੀਂ ਨਾਸ ਨਾ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।