Deuteronomy 28:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡਾ ਅਕਾਸ਼ ਜਿਹੜਾ ਤੁਹਾਡੇ ਸਿਰ ਉੱਤੇ ਹੈ ਪਿੱਤਲ ਦਾ ਹੋ ਜਾਵੇਗਾ ਅਤੇ ਧਰਤੀ ਜਿਹੜੀ ਤੁਹਾਡੇ ਹੇਠ ਹੈ ਲੋਹੇ ਦੀ ਹੋ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ।