Deuteronomy 28:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਬਾਰਿਸ਼ ਨਹੀਂ ਭੇਜੇਗਾ-ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੀ ਧਰਤੀ ਦੀ ਵਰਖਾ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਅਕਾਸ਼ ਤੋਂ ਏਹ ਤੁਹਾਡੇ ਉਤੇ ਪਾਵੇਗਾ ਜਦ ਤੀਕ ਤੁਸੀਂ ਮਿਟ ਨਾ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।