Deuteronomy 28:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾਂ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੋਂ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਥਾਣੀ ਉਨ੍ਹਾਂ ਦੇ ਵਿਰੁੱਧ ਜਾਓਗੇ ਪਰ ਸੱਤੀਂ ਰਾਹੀਂ ਹੋ ਕੇ ਉਨ੍ਹਾਂ ਦੇ ਅੱਗੋਂ ਨੱਠੋਗੇ ਅਤੇ ਤੁਸੀਂ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਡਰਾਉਣਾ ਨਮੂਨਾ ਹੋਵੇਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।