Deuteronomy 28:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾਂ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾਂ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਲੋਥਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਦਰਿੰਦਿਆਂ ਦਾ ਖਾਜਾ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ।