Deuteronomy 28:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾਂ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਸੇ ਤੀਵੀਂ ਨਾਲ ਕੁੜਮਾਈ ਕਰੋਗੇ ਪਰ ਦੂਜਾ ਮਨੁੱਖ ਉਹ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ ਪਰ ਉਸ ਵਿੱਚ ਵੱਸੋਗੇ ਨਾ। ਅੰਗੂਰੀ ਬਾਗ ਤੁਸੀਂ ਲਓਗੇ ਪਰ ਤੁਸੀਂ ਉਸ ਦਾ ਫਲ ਨਾ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।