Deuteronomy 28:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸੱਕੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਪੁੱਤ੍ਰ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਉਹਨਾਂ ਉੱਤੇ ਸਾਰਾ ਦਿਨ ਵੇਖ ਵੇਖ ਅਤੇ ਲੋਚ ਲੋਚ ਤਰਸ ਜਾਣਗੀਆਂ ਪਰ ਤੁਹਾਡੇ ਹੱਥਾਂ ਵਿੱਚ ਕੋਈ ਜੋਰ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।