Deuteronomy 28:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾਂ ਮਿਲਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਓਹ ਲੋਕ ਜਿਨ੍ਹਾਂ ਨੂੰ ਤੁਸੀਂ ਜਾਣਦੇ ਨਹੀਂ ਖਾਣਗੇ। ਤੁਸੀਂ ਸਦਾ ਲਈ ਦੱਬੇ ਅਤੇ ਪੀਹ ਹੁੰਦੇ ਰਹੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।