Deuteronomy 28:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਵੇਖ ਕੇ ਸ਼ੁਦਾਈ ਹੋ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ।