Deuteronomy 28:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਅੰਗੂਰੀ ਬਾਗ ਲਾ ਕੇ ਉਹ ਨੂੰ ਪਾਲੋਗੇ ਪਰ ਨਾ ਤਾਂ ਤੁਸੀਂ ਮਧ ਪੀਓਗੇ, ਨਾ ਗੁੱਛੇ ਇਕੱਠੇ ਕਰੋਗੇ ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।