Deuteronomy 28:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਡੰਗਰ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।