Deuteronomy 28:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪੁੱਤ੍ਰ ਧੀਆਂ ਤੁਸੀਂ ਜਣੋਗੇ ਪਰ ਓਹ ਤੁਹਾਡੇ ਨਾ ਹੋਣਗੇ ਕਿਉਂ ਜੋ ਓਹ ਅਸੀਰੀ ਵਿੱਚ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।