Deuteronomy 28:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਟਿੱਡੇ ਤੁਹਾਡੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਸਾਰੇ ਬਿਰਛਾਂ ਦਾ ਅਤੇ ਤੁਹਾਡੇ ਜ਼ਮੀਨ ਦਾ ਫਲ ਟਿੱਡਾ ਖਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਸਾਰੇ ਰੁੱਖਾਂ ਅਤੇ ਤੁਹਾਡੀ ਜ਼ਮੀਨ ਦੇ ਸਾਰੇ ਫਲਾਂ ਨੂੰ ਟਿੱਡੀਆਂ ਖਾ ਜਾਣਗੀਆਂ।