Deuteronomy 28:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਦੇਸੀ ਜਿਹੜਾ ਤੁਹਾਡੇ ਵਿੱਚ ਹੈ ਤੁਹਾਥੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ ਪਰ ਤੁਸੀਂ ਹੇਠਾਂ ਹੀ ਹੇਠਾਂ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ।