Deuteronomy 28:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦ ਤਾਈ ਅਤੇ ਮਨ ਦੀ ਖੁਸ਼ੀ ਨਾਲ ਸਾਰੀਆਂ ਚੀਜ਼ਾਂ ਦੇ ਵਾਫ਼ਰ ਹੁੰਦਿਆਂ ਵੀ ਨਹੀਂ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,