Deuteronomy 28:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਵੈਰੀਆਂ ਦੀ ਜਿੰਨਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਘੱਲੇਗਾ ਭੁੱਖ, ਤਿਹ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਵਿੱਚ ਟਹਿਲ ਸੇਵਾ ਕਰੋਗੇ ਅਤੇ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖਣਗੇ ਜਦ ਤੀਕ ਤੁਹਾਨੂੰ ਮਿਟਾ ਨਾ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।