Deuteronomy 28:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ ਜਿਵੇਂ ਉਕਾਬ ਉੱਡਦਾ ਹੈ ਇੱਕ ਕੌਮ ਨੂੰ ਲੈ ਆਵੇਗਾ, ਉਹ ਕੌਮ ਜਿਹ ਦੀ ਬੋਲੀ ਤੁਸੀਂ ਨਹੀਂ ਸਮਝੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।