Deuteronomy 28:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਕੌਮ ਜਿਹ ਦਾ ਮੂੰਹ ਗੁੱਸੇ ਵਾਲਾ ਹੋਵੇਗਾ ਜਿਹੜੀ ਨਾ ਬੁੱਢਿਆਂ ਦਾ ਆਦਰ ਕਰੇਗੀ ਨਾ ਜੁਆਨਾਂ ਉੱਤੇ ਦਯਾ ਕਰੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,