Deuteronomy 28:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਪਸ਼ੂ, ਭੇਡਾਂ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਉਹ ਤੁਹਾਨੂੰ ਮਿਟਾ ਨਾ ਦੇਵੇ ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ। ਉਹ ਤੁਹਾਡੇ ਲਈ ਅੰਨ, ਨਵੀਂ ਮੈ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ, ਤੁਹਾਡੇ ਇੱਜੜ ਦੇ ਬੱਚੇ ਨਾ ਛੱਡੇਗੀ ਜਦ ਤੀਕ ਤੁਹਾਨੂੰ ਨਾਸ ਨਾ ਕਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।