Deuteronomy 28:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਘੇਰੇ ਅਤੇ ਉਸ ਬਿਪਤ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਤੰਗ ਕਰਨਗੇ ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤ੍ਰ ਧੀਆਂ ਦਾ ਮਾਸ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।