Deuteronomy 28:54 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਿਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾਂ, ਆਪਣੀ ਪਤਨੀ ਲਈ ਜਿਸ ਨੂੰ ਉਹ ਪਿਆਰ ਕਰਦਾ ਅਤੇ ਆਪਣੇ ਬੱਚਿਆਂ ਲਈ ਜੋ ਹਾਲੇ ਜਿਉਂਦੇ ਹਨ, ਖੁਦਗਰਜ਼ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਲਾਡਲਾ ਅਤੇ ਨਾਜ਼ਕ ਹੋਵੇਗਾ ਉਸ ਦੀ ਅੱਖ ਆਪਣੇ ਭਰਾ ਅਤੇ ਆਪਣੀ ਪਰੀਤਮਾ ਅਤੇ ਆਪਣੇ ਪੁੱਤ੍ਰਾਂ ਦੇ ਬਕੀਏ ਵੱਲ ਜਿਹੜੇ ਬਾਕੀ ਹੋਣਗੇ ਭੈੜੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,