Deuteronomy 28:55 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਸ ਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡੇ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਉਣਗੇ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਆਪਣੇ ਪੁੱਤ੍ਰਾਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਹ ਦੇ ਵਿੱਚ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।