Deuteronomy 28:56 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸੱਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਉਹ ਲਾਡਲੀ ਅਤੇ ਨਾਜ਼ਕ ਤੀਵੀਂ ਜਿਸ ਨੇ ਕਦੀ ਆਪਣਾ ਪੱਬ ਧਰਤੀ ਉੱਤੇ ਨਜ਼ਾਕਤ ਅਤੇ ਲਾਡਪੁਣੇ ਦੇ ਕਾਰਨ ਰੱਖਣ ਦਾ ਹੌਂਸਲਾ ਨਹੀਂ ਕੀਤਾ ਉਸ ਦੀ ਅੱਖ ਆਪਣੇ ਬਾਲਮ ਅਤੇ ਆਪਣੇ ਪੁੱਤ੍ਰ ਧੀ ਵੱਲ ਭੈੜੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,