Deuteronomy 28:58 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰੇ ਕਰਨ ਦੀ ਪਾਲਨਾ ਨਾ ਕਰੋ ਭਈ ਤੁਸੀਂ ਏਸ ਪਰਤਾਪ ਵਾਲੇ ਅਤੇ ਭੈ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,