Deuteronomy 28:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਸੀਸਮਈ ਹੋਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਜੇਤੂ ਬਣਕੇ ਵਾਪਸ ਪਰਤੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੋਵੋਗੇ ਤੁਸੀਂ ਆਪਣੇ ਅੰਦਰ ਵਿੱਚ ਆਉਣ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਆਪਣੇ ਬਾਹਰ ਜਾਣ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,