Deuteronomy 28:63 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਿਵੇਂ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਵਾਧੇ ਲਈ ਖੁਸ ਹੁੰਦਾ ਸੀ ਹੁਣ ਤਿਵੇਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਡੇ ਨਾਸ ਕਰਨ ਅਤੇ ਤੁਹਾਡੇ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਧਰਤੀ ਉੱਤੋਂ ਜਿੱਥੇ ਤੁਸੀਂ ਕਬਜ਼ ਕਰਨ ਨੂੰ ਜਾਂਦੇ ਹੋ ਉਖੇੜੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।