Deuteronomy 28:64 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਪਾਸੇ ਤੋਂ ਧਰਤੀ ਦੇ ਦੂਜੇ ਪਾਸੇ ਤੀਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਹੋਰਨਾਂ ਦੇਵਤਿਆਂ ਦੀ ਪੂਜਾ ਕਰੋਗੇ ਜਿੰਨਾਂ ਨੂੰ ਨਾ ਤੁਸਾਂ ਨਾ ਤੁਹਾਡੇ ਪਿਉ ਦਾਦਿਆਂ ਨੇ ਜਾਤਾ ਸੀ ਅਰਥਾਤ ਲੱਕੜੀ ਅਤੇ ਪੱਥਰ ਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।