Deuteronomy 28:65 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾਂ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਕੌਮਾਂ ਵਿੱਚ ਤੁਸੀਂ ਸੁਖ ਨਾ ਪਾਵੋਗੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਅਰਾਮ ਹੋਵੇਗਾ ਸਗੋਂ ਯਹੋਵਾਹ ਉੱਥੇ ਕੰਬਣ ਵਾਲੇ ਦਿਲ ਅਤੇ ਅੱਖਾਂ ਦੀ ਧੁੰਦ ਅਤੇ ਮਨ ਦੀ ਕਲਪਣਾ ਤੁਹਾਨੂੰ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।