Deuteronomy 28:66 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਜੀਉਣ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਲਾਹ ਬੈਠੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ।