Deuteronomy 28:68 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉੱਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਤੁਹਾਨੂੰ ਬੇੜਿਆਂ ਨਾਲ ਮਿਸਰ ਨੂੰ ਲੈ ਜਾਵੇਗਾ ਉਸੇ ਰਾਹ ਥਾਣੀ ਜਿੱਥੇ ਮੈਂ ਤੁਹਾਨੂੰ ਆਖਿਆ ਸੀ ਭਈ ਤੁਸੀਂ ਉਹ ਨੂੰ ਫੇਰ ਕਦੀ ਨਹੀਂ ਵੇਖੋਗੇ ਅਤੇ ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਕੋਲ ਗੋੱਲੇ ਗੋੱਲੀਆਂ ਕਰਕੇ ਵੇਚੋਗੇ ਪਰ ਕੋਈ ਗਾਹਕ ਨਹੀਂ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ।