Deuteronomy 28:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡਿਆਂ ਵੈਰੀਆਂ ਨੂੰ ਤੁਹਾਡੇ ਜਿਹੜੇ ਵਿਰੁੱਧ ਉੱਠਦੇ ਹਨ ਤੁਹਾਡੇ ਅੱਗੋਂ ਮਰਵਾ ਸੁੱਟੇਗਾ। ਇੱਕ ਰਾਹ ਥਾਣੀ ਉਹ ਆਉਣਗੇ ਪਰ ਸੱਤੀਂ ਰਾਹੀਂ ਹੋ ਕੇ ਤੁਹਾਡੇ ਅੱਗੋਂ ਨੱਠਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।