Deuteronomy 28:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਨਾਵੇਗਾ, ਜਿਹਾ ਕਿ ਉਸ ਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸ ਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸੌਂਹ ਖਾਧੀ ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤ੍ਰ ਪਰਜਾ ਕਰ ਕੇ ਕਾਇਮ ਕਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ, ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ, ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤਰ ਪਰਜਾ ਕਰਕੇ ਕਾਇਮ ਕਰੇਗਾ।