Deuteronomy 29:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁੱਖ ਖੜੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਹੁੱਦੇਦਾਰ, ਸਗੋਂ ਇਸਰਾਏਲ ਦੇ ਸਾਰੇ ਮਨੁੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,