Deuteronomy 29:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸੌਂਹ ਵਾਲੇ ਨੇਮ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਅੱਜ ਦੇ ਦਿਨ ਤੁਹਾਡੇ ਨਾਲ ਬੰਨਦਾ ਹੈ ਮਿਲ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ